Best 60+ Sad Quotes In Punjabi 2024

Best Sad Quotes In Punjabi Get the Best of collections Quotes Images Messages Captions, and Sayings like love Sad Inspirational Attitude Life quotes, and more

Sad Quotes In Punjabi Download

ਮੇਰਾ ਲਿਬਾਸ ਸੀ ਉਹ ਸ਼ਖਸ
ਰਕੀਬਾਂ ਨੂੰ ਮੁਬਾਰਕ ਹੋਵੇ ਉਤਰਨ ਮੇਰੀ

ਨੇੜੇ ਤਾ ਬਹੁਤ ਨੇ
ਪਰ ਨਾਲ ਕੋਈ ਵੀ ਨਹੀ

ਬਰਬਾਦ ਹੋਣਾ ਪੈਂਦਾ ਏ
ਯਾਦਾਂ ਐਵੇਂ ਹੀ ਨਹੀਂ

ਲੋਕ ਸ਼ਕਲਾਂ ਤੇ ਮਾਰਦੇ ਨੇ ਜਨਾਬ
ਮੈਨੂੰ ਤਾਂ ਉਹਦੀ ਅਵਾਜ਼ ਨਾਲ ਵੀ ਮੁਹੱਬਤ ਆ

ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ,
ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ.

ਰੁੱਖਾਂ ਵਰਗਾ ਸਬਰ, ਖੂਹਾਂ ਜਹੀ ਗਹਿਰਾਈ,
ਕੱਖਾਂ ਵਾਂਗ ਮੁਹੱਬਤ ਰੁਲੀ ਤੇ ਉਮਰਾਂ ਲਈ ਜੁਦਾਈ

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ.

ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ.

ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ.

ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ.

ਮੇਰੀ ਸਿਰਫ਼ ਤੇਰੇ ਨਾਲ ਬਣਦੀ ਸੀ
ਤੇ ਤੂੰ ਹੀ ਮੇਰਾ ਨਹੀਂ ਬਣਿਆ

ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ,
ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ.

ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ.

ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ,
ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ.

ਵਕਤ ਬੜਾ ਬੇਈਮਾਨ ਹੈ,
ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ.

Sad Quotes In Punjabi message

ਪਾਣੀ ਦਰਿਆ ‘ਚ ਹੋਵੇ ਜਾਂ ਅੱਖਾਂ ਚ’
ਗਹਿਰਾਈ ਤੇ ਰਾਜ ਦੋਵਾਂ ਚ’ ਹੁੰਦੇ ਆ

ਪਤਾਂ ਨਹੀ ਕੀ ਲਿਖਿਆ ਮੇਰੀ ਕਿਸਮਤ ਵਿਚ,
ਜਿਸ ਨੂੰ ਵੀ ਚਹਿਆ ਉਹੀ ਮੇਰੇ ਤੋ ਦੂਰ ਹੋ ਗਿਆ

ਉਸ ਦੇ ਜਾਣ ਤੋ ਬਾਦ ਜਿੰਦਗੀ ਵਿਚ ਹਨੇਰਾ ਜਿਹਾ ਹੋ ਗਿਆ,
ਸਮਝ ਨਹੀ ਆਉਦੀ Life ਨੂੰ ਕਿਸ ਤਰਾਂ ਜਿਵਾ.

ਪਤਾ ਨਹੀ ਕਿਹੋ ਜਿਹਾ ਪਿਆਰ ਸੀ ਤੇਰੇ ਨਾਲ ਕਮਲੀਏ,
ਮੈ ਅੱਜ ਵੀ ਹੱਸਦਾ ਹੱਸਦਾ ਰੋ ਪੈਣਾ

ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ,
ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ,

ਉਲਝਣਾਂ ਦੀ ਭੀੜ ਵਿਚ
ਲਾਪਤਾ ਹੈ ਜ਼ਿੰਦਗੀ

ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ,
ਕਿਵੇਂ ਕਰੀਏ ਦਾਅਵਾ ਕਿਸੇ ਨੂੰ ਯਾਦ ਆਉਣ ਦਾ.

ਯਾਦ ਤਾਂ ਹੈ ਪਰ ਯਾਦ ਨਹੀ ਕੀ ਯਾਦ ਕਰਾਂ ਉਸ ਯਾਦ ਨੂੰ,
ਉਹ ਤਾਂ ਯਾਦ ਨੀ ਕਰਦੇ ਮੈਨੂੰ,ਕੀ ਕਰਾਂ ਉਸ ਯਾਦ ਨੂੰ

ਯਾਦ ਯਾਦ ਵਿਚ ਯਾਦ ਨਾ ਰਿਹਾ,ਉਸਨੂੰ ਯਾਦ ਕੀ ਹੋਣਾ ਸੀ,
ਯਾਦ ਵਿਚ ਵੀ ਬੰਦਾ ਕੱਲਾ,ਤੇ ਯਾਦ ਵਿਚ ਹੀ ਰੋਣਾ ਸੀ

ਪਿਆਰ ਮੈਂ ਵੀ ਕੀਤਾ ਪਿਆਰ ਉਹਨੇ ਵੀ ਕੀਤਾ,
ਫਰਕ ਸਿਰਫ ਏਨਾਂ ਹੈ ਕਿ,

ਤੇਰਾ ਛੱਡ ਜਾਣਾ, ਮੇਰਾ ਟੁੱਟ ਜਾਣਾ ,
ਬੱਸ ਜਜਬਾਤਾਂ ਦਾ ਧੋਖਾ ਸੀ 

ਮੈਂ ਉਹਨੂੰ ਆਪਣਾ ਬਣਾਉਣ ਲਈ ਕੀਤਾ,
ਤੇ ਉਹਨੇ ਮੈਨੂੰ ਸਮਾਂ ਬਿਤਾਉਣ ਲਈ ਕੀਤਾ

ਦਿਲ ਟੁਟੇ ਵਾਲੇ ਨਹੀਂ ਸ਼ਾਇਰ ਬਣਦੇ ,
ਹੋਰ ਵੀ ਦੁਖ ਨੇ ਜਿੰਦ ਨਿਮਾਣੀ ਨੂੰ ,

ਲੋਕੀ ਤਾਂ ਵਾਹ- ਵਾਹ ਕਰ ਤੁਰ ਜਾਂਦੇ,
ਕੋਈ ਕੀ ਜਾਣੇ ਅਖੋੰ ਵਗਦੇ ਪਾਣੀ ਨੂੰ.

प्यार ੲਿਹ ਸੋਚ ਕੇ ਨਾ ਕਰੋ ਕੀ,
ੳੁਹ ਤੁਹਾਨੂੰ ਮਿਲੂ ਜਾਂ ਨਾ ਮਿਲੂ,

Sad Quotes In Punjabi Images

ਇਮਾਨਦਾਰੀ ਨਾਲ ਹਾਸੇ ਵੰਡ ਸੱਜਣਾ
ਦਿਲ ਤੋੜਨ ਦਾ ਕੰਮ ਬੇਈਮਾਨ ਕਰਦੇ ਆ

ਬਲਕਿ ੲਿੰਨੀ ਗਨ ਨਾਲ ਕਰੋ ਕਿ,
ਰੱਬ ੳੁਹਨੂੰ ਤੁਹਾਡੀ ਕਿਸਮਤ ਵਿੱਚ ਲਿਖਦੇ..

ਟੁੱਟੇ ਦਿਲ ਵੀ ਸਾਰੀ ਉਮਰ ਧੜਕਦੇ ਨੇ,
ਚਾਹੇ ਕਿਸੇ ਦੀ ਯਾਦ ਵਿੱਚ ਜਾਂ ਕਿਸੇ ਦੀ ਸ਼ਿਕਾਇਤ ਵਿੱਚ.

ਅਜ ਵੀ ਕਿਤੇ ਨਾ ਕਿਤੇ ਮੈਨੂੰ ਲੱਭਦਾ ਹੋਏਗਾ,
ਮੇਰੀ ਅਵਾਜ਼ ਸੁਣਨ ਤਰਸਦਾ ਹੋਏਗਾ,

ਮੇਰੀ ਇਕ ਝਲਕ ਲਈ ਪਤਾ ਨੀ ਫੋਨ ਦੀਆਂ,
ਕਿਨੀਆਂ ਹੀ ਐਪ ਖੋਲਦਾ ਹੋਏਗਾ.

ਉਹਨੇ ਸਿਰਫ਼ ਗੱਲਾ ਕਰਨੀਆਂ ਸੀ
ਤੇ ਮੈਂ ਮੁਹੱਬਤ ਕਰ ਬੈਠਾ

ਤੇਰੀ ਯਾਦ ਨੇ ਕੁਝ ਐਸਾ ਲਖਾਂ ਤਾ,
ਮੈਂ ਯਾਰਾ ਚ ਵੇ ਕੇ ਗਾਤਾਂ ਤੂੰ ਛੱਡ ਗੀ,

ਅਸੀਂ ਜਿੰਦਗੀ ਜੀਨਾ ਭੁੱਲ ਗਏ,
ਤੇਰੇ ਬਿਨਾ ਅਸੀ ਰੁੱਲ ਗਏ..!!

ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ.

ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ 

ਜ਼ਿੰਦਗੀ ਤਾਂ ਆਪੇ ਲੰਘ ਈ ਜਾਣੀ ਏ
ਮਸਲਾ ਤਾਂ ਹੱਸ ਕੇ ਲੰਘਾਉਣ ਦਾ ਏ

ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ

ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ, ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ.

ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ, ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ.

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ

ਹੁਣ ਮੈ ਖੁਦ ਹੀ ਨਹੀਂ
ਚਾਹੁੰਦਾ ਕੀ ਕੋਈ ਮੈਨੂੰ ਚਾਹੇ

ਉਹ ਬਣਾਉਂਦੇ ਗਏ ਤੇ ਅਸੀਂ ਬਣ ਦੇ ਗਏ  ਕਦੀ ਮਜ਼ਾਕ ਤੇ ਕਦੀ ਤਮਾਸ਼ਾ

ਖੇਡ ਕੇ ਚਲਾਕੀ ਜਿੱਤੇ ਨੀ ਕਦੇ,,ਹੋਕੇ ਜਜ਼ਬਾਤੀ ਭਾਵੇਂ ਹਾਰ ਜਾਨੀ ਆ.

ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ

Sadhguru Quotes in Hindi & Images

Thanks for visiting Sad Quotes In Punjabi share with friends and family. Make them a good day. Keep smiling be happy



Scroll to Top